Pages

Showing posts with label Pay Fixation. Show all posts
Showing posts with label Pay Fixation. Show all posts

Pay Protection for employee from Government Departments to Boards & Corporations

Pay Protection for employee from Government Departments to Boards & Corporations
             ਮੈਨੂੰ ਉਪਰੋਕਤ ਵਿਸ਼ੇ ਤੇ ਇਹ ਲਿਖਣ ਦੀ ਹਦਾਇਤ ਹੋਈ ਹੈ ਕਿ ਵਿੱਤ ਵਿਭਾਗ ਵਲੋਂ ਹਦਾਇਤ ਨੰ: 6/20/2017-1FP2/734 ਮਿਤੀ 07-11-2017 ਅਤੇ ਗਜਟ ਨੋਟੀਫਿਕੇਸ਼ਨ No. G.S.R. 18/Const./Art.309 and 187/Amd.(2)/2019 ਮਿਤੀ 28 ਮਾਰਚ, 2019 ਅਨੁਸਾਰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1. ਭਾਗ-। ਦੇ ਨਿਯਮ 4.4(b) ਅਤੇ 4.4(c) ਨੂੰ ਵਿੱਤ ਵਿਭਾਗ ਦੀਆਂ ਹਦਾਇਤਾਂ ਨੰ: 6/94/02-4FPII/9093 ਮਿਤੀ 22-11-2005 ਦੀ ਰੋਸ਼ਨੀ ਵਿਚ ਸੋਧਦੇ ਹੋਏ ਇਹ ਫੈਸਲਾ ਕੀਤਾ ਗਿਆ ਸੀ ਕਿ ਬੋਰਡ/ਕਾਰਪੋਰੇਸ਼ਨ ਆਦਿ ਦੇ ਕਰਮਚਾਰੀਆਂ ਦੇ ਪੰਜਾਬ ਸਰਕਾਰ ਵਿਚ ਨਿਯੁਕਤ ਹੋਣ ਵਾਲੇ ਕਰਮਚਾਰੀਆਂ ਦੀ ਤਨਖਾਹ ਪ੍ਰੋਟੈਕਟ ਨਹੀਂ ਕੀਤੀ ਜਾਵੇਗੀ।

2          ਜੇਕਰ ਕਿਸੇ ਕਰਮਚਾਰੀ ਵੱਲੋਂ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਆਦਿ ਤੋਂ ਕਿਸੇ ਹੋਰ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਆਦਿ ਵਿਚ ਜੁਆਇੰਨ ਕੀਤਾ ਜਾਂਦਾ ਹੈ ਜਾਂ ਸਰਕਾਰੀ ਵਿਭਾਗਾਂ ਤੋਂ ਕਿਸੇ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਆਦਿ ਵਿਚ ਜੁਆਇੰਨ ਕੀਤਾ ਜਾਂਦਾ ਹੈ, ਇਸ ਸਬੰਧੀ ਵੱਖ-ਵੱਖ ਵਿਭਾਗਾਂ ਅਤੇ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਵੱਲੋਂ ਪੇਅ ਪ੍ਰੋਟੈਕਸ਼ਨ ਸਬੰਧੀ ਸਪਸ਼ਟੀਕਰਨ ਮੰਗੇ ਜਾ ਰਹੇ ਸਨ। ਇਸ ਲਈ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਣ ਹੇਠ ਅਨੁਸਾਰ ਸਪਸ਼ਟੀਕਰਨ ਦੇਣ ਦਾ ਫੈਸਲਾ ਲਿਆ ਗਿਆ ਹੈ:-

a)           ਇਕ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਆਦਿ ਤੋਂ technical resignation ਦੇ ਕੇ through proper channel ਕਿਸੇ ਹੋਰ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਆਦਿ ਵਿਚ ਬਤੌਰ ਨਵੀਂ ਨਿਯੁਕਤੀ ਜੁਆਇੰਨ ਕਰਨ ਤੇ ਕਰਮਚਾਰੀਆਂ ਵਲੋਂ ਪਹਿਲਾਂ ਪ੍ਰਾਪਤ ਕੀਤੀ ਜਾ ਰਹੀ ਤਨਖਾਹ ਪ੍ਰੋਟੈਕਟ ਨਹੀਂ ਕੀਤੀ ਜਾਵੇਗੀ ਪ੍ਰੰਤੂ ਜੇਕਰ ਉਸ ਅਦਾਰੇ (ਜਿਸ ਵਿਚ ਕਰਮਚਾਰੀ ਬਾਅਦ ਵਿਚ ਨਿਯੁਕਤ ਹੁੰਦਾ ਹੈ) ਦੇ ਨਿਯਮਾਂ ਵਿਚ ਅਜਿਹਾ ਭਾਵ ਪੇਅ ਪ੍ਰੋਟੈਕਸ਼ਨ ਦਾ ਪਹਿਲਾਂ ਹੀ ਕੋਈ ਉਪਬੰਧ ਹੋਵੇ ਤਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

b)           ਇਸੇ ਤਰ੍ਹਾਂ ਸਰਕਾਰੀ ਵਿਭਾਗਾਂ ਤੋਂ technical resignation ਦੇ ਕੇ ਕਰਮਚਾਰੀ ਵਲੋਂ through proper channel ਹੋਰ ਬੋਰਡ/ਕਾਰਪੋਰੇਸ਼ਨਾਂ/ਲੋਕ ਖੇਤਰੀ ਅਦਾਰੇ ਵਿੱਚ ਬਤੌਰ ਨਵੀਂ ਨਿਯੁਕਤੀ ਜੁਆਇੰਨ ਕਰ ਲਿਆ ਜਾਂਦਾ ਹੈ ਤਾਂ ਉਸਦੀ ਪਿਛਲੀ ਤਨਖਾਹ ਪ੍ਰੋਟੈਕਟ ਨਹੀਂ ਕੀਤੀ ਜਾਵੇਗੀ ਪ੍ਰੰਤੂ ਜੇਕਰ ਉਸ ਅਦਾਰੇ (ਜਿਸ ਵਿਚ ਕਰਮਚਾਰੀ ਬਾਅਦ ਵਿਚ ਨਿਯੁਕਤ ਹੁੰਦਾ ਹੈ) ਦੇ ਨਿਯਮਾਂ ਵਿੱਚ ਅਜਿਹਾ ਭਾਵ ਪੇਅ ਪ੍ਰੋਟੈਕਸ਼ਨ ਦਾ ਪਹਿਲਾਂ ਹੀ ਕੋਈ ਉਪਬੰਧ ਹੋਵੇ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

3              ਇਹ ਹਦਾਇਤਾਂ ਮਿਤੀ 31.01.2016 ਤੋਂ ਲਾਗੂ ਹੋਣਗੀਆਂ।

Finance Personnel 2 Branch, Department of Finance, Government of Punjab

FD-FP-206(PYFG)/6/2025-1FP2/1/1074829/2025 Dated 11-04-2025

Vocational Training Coordinator Salary

Salary of Vocational Training Coordinators worked under NSQF Punjab in Punjab Government Schools, SAMAGRA SHIKSHA ABHIYAN AUTHORITY, PUNJAB, No. SSA/NSQF/2024(706871)221904 Dated 03-09-2024
Salary of Vocational Training Coordinators worked under NSQF Punjab in Punjab Government Schools

SAMAGRA SHIKSHA ABHIYAN AUTHORITY, PUNJAB 

No. SSA/NSQF/2024(706871)221904 Dated 03-09-2024

Vocational Trainer Salary

Salary of Vocational Trainers worked under NSQF Punjab in Punjab Government Schools, SAMAGRA SHIKSHA ABHIYAN AUTHORITY, PUNJAB, No. SSA/NSQF/2024(706871)221904 Dated 03-09-2024

Salary of Vocational Trainers worked under NSQF Punjab in Punjab Government Schools

SAMAGRA SHIKSHA ABHIYAN AUTHORITY, PUNJAB

No. SSA/NSQF/2024(706871)221904 Dated 03-09-2024

Pay Fixation on Promotion

Pay Fixation on promotion of Senior Assistant in Punjab Government (5th Punjab Pay Commission)






















Pay Fixation

Pay Fixation of directly appointed Principal from regular Master cadre in Punjab Government (6th Punjab Pay Commission)